Deuteronomy 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਹੁਣ, ਜ਼ਾਰਦ ਵਾਦੀ ਦੇ ਦੂਸਰੇ ਪਾਸੇ ਵੱਲ ਜਾਓ’ ਇਸ ਲਈ ਅਸੀਂ ਜ਼ਾਰਦ ਵਾਦੀ ਪਾਰ ਕਰ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉੱਠੋ ਅਤੇ ਜ਼ਾਰਦ ਦੇ ਨਾਲੇ ਦੇ ਉੱਤੋਂ ਲੰਘੋ ਤਾਂ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਲੰਘੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ!” ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ।