Deuteronomy 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਲੜਨ ਵਾਲੇ ਸਾਰੇ ਬੰਦੇ ਮਰ-ਮੁੱਕ ਗਏ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਸਾਰੇ ਜੋਧੇ ਉਨ੍ਹਾਂ ਲੋਕਾਂ ਵਿੱਚੋਂ ਮਰ ਖਪ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ, ਜਦ ਸਾਰੇ ਸੂਰਮੇ ਉਨ੍ਹਾਂ ਲੋਕਾਂ ਵਿੱਚੋਂ ਮਰ ਮਿਟ ਗਏ।