Deuteronomy 2:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਅੱਜ ਤੈਨੂੰ ਆਰ ਛੱਡ ਕੇ ਸਰਹੱਦ ਪਾਰ ਕਰਕੇ ਮੋਆਬ ਨੂੰ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਅੱਜ ਮੋਆਬ ਦੀ ਹੱਦ ਵਿੱਚ ਦੀ ਆਰ ਨੂੰ ਲੰਘਣਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਅੱਜ ਤੂੰ ਮੋਆਬ ਦੀ ਹੱਦ ਆਰ ਨਗਰ ਵਿੱਚੋਂ ਪਾਰ ਲੰਘਣਾ ਹੈ।