Deuteronomy 2:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਉਸ ਦੇਸ਼ ਦਾ ਨਾਮ ਰਫ਼ਾਈਮ ਦੀ ਧਰਤੀ ਵੀ ਹੈ। ਪਿੱਛਲੇ ਸਮੇਂ ਵਿੱਚ ਰਫ਼ਾਈ ਲੋਕ ਓੱਥੇ ਰਹਿੰਦੇ ਸਨ। ਅੰਮੋਨ ਦੇ ਲੋਕ ਉਨ੍ਹਾਂ ਨੂੰ ਜ਼ਮਜ਼ੁੰਮੀ ਆਖਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਵੀ ਰਫਾਈਆਂ ਦੀ ਧਰਤੀ ਗਿਣੀ ਗਈ। ਰਫਾਈ ਪਿੱਛਲਿਆਂ ਸਮਿਆਂ ਵਿੱਚ ਉੱਥੇ ਵੱਸਦੇ ਸਨ ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
(ਉਹ ਵੀ ਰਫ਼ਾਈਆਂ ਦੀ ਧਰਤੀ ਗਿਣੀ ਗਈ। ਰਫ਼ਾਈ ਪਹਿਲੇ ਸਮਿਆਂ ਵਿੱਚ ਉੱਥੇ ਵੱਸਦੇ ਸਨ, ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ)