Deuteronomy 2:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਓੱਥੇ ਬਹੁਤ ਸਾਰੇ ਜ਼ਮਜ਼ੁੰਮੀ ਸਨ ਅਤੇ ਉਹ ਬਹੁਤ ਤਾਕਤਵਰ ਸਨ। ਉਹ ਅਨਾਕੀ ਲੋਕਾਂ ਵਾਂਗ ਲੰਮੇ ਕੱਦ ਦੇ ਸਨ। ਪਰ ਯਹੋਵਾਹ ਨੇ ਅੰਮੋਨੀ ਲੋਕਾਂ ਦੀ ਜ਼ਮਜ਼ੁੰਮੀ ਲੋਕਾਂ ਨੂੰ ਤਬਾਹ ਕਰਨ ਵਿੱਚ ਸਹਾਇਤਾ ਕੀਤੀ। ਅੰਮੋਨੀ ਲੋਕਾਂ ਨੇ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ ਅਤੇ ਹੁਣ ਉੱਥੇ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਲੋਕ ਅਨਾਕੀਆਂ ਵਾਂਙੁ ਬਹੁਤੇ ਵੱਡੇ ਵੱਡੇ ਅਤੇ ਉਚੇਰੇ ਸਨ ਪਰ ਯਹੋਵਾਹ ਨੇ ਓਹਨਾਂ ਨੂੰ ਉਨ੍ਹਾਂ ਦੇ ਅੱਗੋਂ ਨਾਸ ਕਰ ਦਿੱਤਾ ਅਤੇ ਆਪ ਓਹਨਾਂ ਦੇ ਥਾਂ ਵੱਸ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,