Deuteronomy 2:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਜ ਮੈਂ ਸਭ ਲੋਕਾਂ ਨੂੰ ਹਰ ਥਾਈਂ ਤੁਹਾਡੇ ਕੋਲੋਂ ਭੈਭੀਤ ਕਰ ਦਿਆਂਗਾ। ਉਹ ਤੁਹਾਡੇ ਬਾਰੇ ਖਬਰਾਂ ਸੁਨਣਗੇ ਅਤੇ ਉਹ ਭੈਭੀਤ ਹੋ ਜਾਣਗੇ ਅਤੇ ਡਰ ਨਾਲ ਕੰਬਣ ਲੱਗ ਪੈਣਗੇ।’
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਦੇ ਦਿਨ ਮੈਂ ਤੇਰਾ ਭੈ ਅਤੇ ਤੇਰਾ ਡਰ ਸਾਰੇ ਅਕਾਸ਼ ਦੇ ਹੇਠ ਦੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਜਿਹੜੇ ਤੇਰੀ ਖਬਰ ਸੁਣਨਗੇ ਓਹ ਕੰਬਣਗੇ ਅਤੇ ਤੇਰੇ ਕਾਰਨ ਤੜਫ ਉੱਠਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਦੇ ਦਿਨ ਮੈਂ ਤੇਰਾ ਭੈਅ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ।