Deuteronomy 2:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਅਸੀਂ ਕਦੇਮੋਥ ਦੇ ਮਾਰੂਥਲ ਵਿੱਚ ਸਾਂ, ਮੈਂ (ਮੂਸਾ) ਨੇ ਹਸ਼ਬੋਨ ਦੇ ਰਾਜੇ ਸੀਹੋਨ ਵੱਲ ਸੰਦੇਸ਼ਵਾਹਕ ਭੇਜੇ ਸਨ ਇਨ੍ਹਾਂ ਸੰਦੇਸ਼ਵਾਹਕਾਂ ਨੇ ਸੀਹੋਨ ਨੂੰ ਅਮਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੈਂ ਹਲਕਾਰੇ ਕਦੇਮੋਥ ਦੀ ਉਜਾੜ ਤੋਂ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਗੱਲਾਂ ਦੇ ਕੇ ਘੱਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਕਦੇਮੋਥ ਦੀ ਉਜਾੜ ਤੋਂ ਸੰਦੇਸ਼ਵਾਹਕਾਂ ਨੂੰ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਇਹ ਗੱਲਾਂ ਆਖਣ ਲਈ ਭੇਜਿਆ,