Deuteronomy 2:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਸੜਕ ਉੱਤੇ ਹੀ ਰਹਾਂਗੇ। ਅਸੀਂ ਸੜਕ ਦੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਮੈਨੂੰ ਆਪਣੀ ਧਰਤੀ ਦੇ ਵਿੱਚ ਦੀ ਲੰਘਣ ਦੇਹ। ਮੈਂ ਸੜਕੇ ਸੜਕੇ ਜਾਵਾਂਗਾ, ਮੈਂ ਜੋ ਸੱਜੇ ਖੱਬੇ ਨਹੀਂ ਮੁੜਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ। ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ।