Deuteronomy 2:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਤੁਸੀਂ ਇਨ੍ਹਾਂ ਪਰਬਤਾਂ ਦੇ ਆਲੇ-ਦੁਆਲੇ ਕਾਫ਼ੀ ਚਿਰ ਸਫ਼ਰ ਕਰ ਚੁੱਕੇ ਹੋ। ਹੁਣ ਉੱਤਰ ਵੱਲ ਮੁੜੋ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੁਸਾਂ ਢੇਰ ਚਿਰ ਤੀਕ ਏਸ ਪਹਾੜ ਦੇ ਦੁਆਲੇ ਘੇਰਾ ਪਾਇਆ ਹੈ। ਹੁਣ ਆਪਣਾ ਮੁਹਾਣਾ ਉੱਤਰ ਵੱਲ ਮੋੜ ਲਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੁਸੀਂ ਬਹੁਤ ਸਮੇਂ ਤੱਕ ਇਸ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ ਹੈ, ਹੁਣ ਤੁਸੀਂ ਆਪਣਾ ਸਫ਼ਰ ਉੱਤਰ ਵੱਲ ਕਰੋ।