Deuteronomy 2:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਲੰਘਣ ਨਾ ਦਿੱਤਾ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ ਜਿਵੇਂ ਅੱਜ ਦੇ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।