Deuteronomy 2:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਰਾਜਾ ਸੀਹੋਨ, ਅਤੇ ਉਸ ਦੇ ਸਾਰੇ ਬੰਦੇ ਯਾਹਸ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੇ ਨਿੱਕਲ ਕੇ ਯਾਹਸ ਵੱਲ ਸਾਡਾ ਸਾਹਮਣਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੇ ਨਿੱਕਲ ਕੇ ਯਹਸ ਵੱਲ ਸਾਡਾ ਸਾਹਮਣਾ ਕੀਤਾ।