Deuteronomy 2:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਡੰਗਰ ਸਾਡੀ ਲੁੱਟ ਵਿੱਚ ਆਏ ਨਾਲੇ ਉਨ੍ਹਾਂ ਸ਼ਹਿਰਾਂ ਦਾ ਲੁੱਟ ਦਾ ਮਾਲ ਜਿਹੜੇ ਅਸਾਂ ਖੋਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਸਿਰਫ਼ ਪਸ਼ੂਆਂ ਨੂੰ ਆਪਣੀ ਲੁੱਟ ਵਿੱਚ ਲਿਆ ਅਤੇ ਉਨ੍ਹਾਂ ਸ਼ਹਿਰਾਂ ਦੀ ਲੁੱਟ ਦਾ ਮਾਲ ਲਿਆ, ਜਿਨ੍ਹਾਂ ਨੂੰ ਅਸੀਂ ਜਿੱਤ ਲਿਆ ਸੀ।