Deuteronomy 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋਕੇ ਲੰਘੋਂਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾਂ ਦੀ ਹੈ, ਏਸਾਓ ਦੇ ਵਾਰਸਾਂ ਦੀ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ।
Punjabi Bible 2016 - ਪਵਿੱਤਰ ਬਾਈਬਲ O.V.
ਪਰਜਾ ਨੂੰ ਹੁਕਮ ਦੇਹ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚ ਦੀ ਲੰਘਣਾ ਹੈ ਜਿਹੜੇ ਸੇਈਰ ਵਿੱਚ ਵੱਸਦੇ ਹਨ। ਓਹ ਤੁਹਾਥੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ। ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ।