Deuteronomy 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਨੇ ਮੈਨੂੰ ਆਖਿਆ, ‘ਮੋਆਬ ਦੇ ਲੋਕਾਂ ਨੂੰ ਪਰੇਸ਼ਾਨ ਨਾ ਕਰਨਾ। ਉਨ੍ਹਾਂ ਦੇ ਵਿਰੁੱਧ ਲੜਾਈ ਨਹੀਂ ਛੇੜਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਕੁਝ ਵੀ ਨਹੀਂ ਦਿਆਂਗਾ। ਉਹ ਲੂਤ ਦੇ ਉੱਤਰਾਧਿਕਾਰੀ ਹਨ ਅਤੇ ਮੈਂ ਉਨ੍ਹਾ ਨੂੰ ਆਰ ਦਾ ਸ਼ਹਿਰ ਦਿੱਤਾ ਸੀ।’”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੈਨੂੰ ਆਖਿਆ, ਮੋਆਬ ਨੂੰ ਨਾ ਸਤਾਈਂ, ਨਾ ਓਹਨਾਂ ਨਾਲ ਲੜਾਈ ਦੀ ਛੇੜ ਛਾੜ ਕਰੀਂ ਕਿਉਂ ਜੋ ਮੈਂ ਤੈਨੂੰ ਉਸ ਧਰਤੀ ਤੋਂ ਮਿਲਖ ਨਾ ਦਿਆਂਗਾ। ਮੈਂ ਲੂਤ ਦੀ ਅੰਸ ਨੂੰ ਆਰ ਮਿਲਖ ਕਰਕੇ ਦੇ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।”