Deuteronomy 20:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦੋਂ ਤੁਸੀਂ ਆਪਣੇ ਦੁਸ਼ਮਣ ਦੇ ਵਿਰੁੱਧ ਲੜਾਈ ਕਰਨ ਲਈ ਜਾਵੋ, ਅਤੇ ਤੁਸੀਂ ਆਪਣੇ ਨਾਲੋਂ ਵੱਧੇਰੇ ਆਦਮੀਆਂ, ਘੋੜਿਆਂ ਅਤੇ ਰੱਥਾਂ ਨੂੰ ਵੇਖੋ, ਤੁਹਾਨੂੰ ਉਨ੍ਹਾਂ ਕੋਲੋਂ ਡਰਨਾ ਨਹੀਂ ਚਾਹੀਦਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ-ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ, ਤੁਹਾਡੇ ਨਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨਿੱਕਲੋ ਤਾਂ ਘੋੜੇ, ਰਥ ਅਤੇ ਆਪਣੇ ਤੋਂ ਬਹੁਤ ਸਾਰੇ ਲੋਕਾਂ ਨੂੰ ਵੇਖ ਕੇ ਉਨ੍ਹਾਂ ਤੋਂ ਡਰ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸੰਗ ਹੈ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾਂ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ।