Deuteronomy 20:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਸ਼ਹਿਰ ਉੱਤੇ ਕਬਜ਼ਾ ਕਰ ਲੈਣ ਦੇਵੇ ਤਾਂ ਤੁਹਾਨੂੰ ਉਸ ਸ਼ਹਿਰ ਦੇ ਸਾਰੇ ਆਦਮੀ ਮਾਰ ਦੇਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ ਤਾਂ ਤੁਸੀਂ ਉਸ ਦੇ ਸਾਰੇ ਨਰ ਤੇਗ ਦੀ ਧਾਰ ਨਾਲ ਵੱਢ ਸੁੱਟੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ, ਤਾਂ ਤੁਸੀਂ ਉਸ ਦੇ ਸਾਰੇ ਪੁਰਖ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ,