Deuteronomy 20:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਔਰਤਾਂ, ਬੱਚਿਆਂ, ਪਸ਼ੂਆਂ ਅਤੇ ਸ਼ਹਿਰ ਦੀ ਹੋਰ ਹਰ ਸ਼ੈਅ ਨੂੰ ਆਪਣੇ ਕਬਜ਼ੇ ਵਿੱਚ ਲੈ ਸੱਕਦੇ ਹੋ। ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਕਰ ਸੱਕਦੇ ਹੋ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇਹ ਚੀਜ਼ਾਂ ਦਿੱਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੀਵੀਆਂ ਨਿਆਣੇ ਡੰਗਰ ਅਤੇ ਉਸ ਸ਼ਹਿਰ ਦਾ ਸਭ ਕੁਝ ਅਰਥਾਤ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਵੋ ਅਤੇ ਆਪਣੇ ਵੈਰੀਆਂ ਦੀ ਲੁੱਟ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਸੀਂ ਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸਤਰੀਆਂ, ਬੱਚੇ, ਪਸ਼ੂ ਅਰਥਾਤ ਉਸ ਸ਼ਹਿਰ ਦਾ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਿਓ ਅਤੇ ਤੁਸੀਂ ਆਪਣੇ ਵੈਰੀਆਂ ਦੀ ਲੁੱਟ ਨੂੰ ਵਰਤਿਓ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਦੇਵੇਗਾ।