Deuteronomy 20:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਗੱਲ ਹੈ ਜਿਹੜੀ ਤੁਹਾਨੂੰ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਨੀ ਚਾਹੀਦੀ ਹੈ ਜਿਹੜੇ ਤੁਹਾਡੇ ਕੋਲੋਂ ਬਹੁਤ ਦੂਰ ਹਨ-ਉਹ ਸ਼ਹਿਰ ਜਿਹੜੇ ਉਸ ਧਰਤੀ ਉੱਤੇ ਨਹੀਂ ਹਨ ਜਿੱਥੇ ਤੁਸੀਂ ਰਹੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਦਾਂ ਹੀ ਤੁਸੀਂ ਸਾਰਿਆਂ ਸ਼ਹਿਰਾਂ ਨਾਲ ਕਰੋ ਜਿਹੜੇ ਤੁਹਾਥੋਂ ਬਹੁਤ ਦੁਰੇਡੇ ਹਨ ਪਰ ਓਹ ਇਨ੍ਹਾਂ ਕੌਮਾਂ ਦੇ ਸ਼ਹਿਰ ਨਹੀਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਹੀ ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਿਓ, ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹ ਇੱਥੇ ਦੀਆਂ ਕੌਮਾਂ ਦੇ ਸ਼ਹਿਰ ਨਹੀਂ ਹਨ।