Deuteronomy 20:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਸਾਰੇ ਲੋਕਾਂ-ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ-ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ ਹਿੱਵੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ, ਹਿੱਤੀਆਂ, ਯਬੂਸੀਆਂ ਦਾ ਸੱਤਿਆ ਨਾਸ ਕਰ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,