Deuteronomy 20:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਫ਼ੇਰ ਉਹ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਖਿਲਾਫ਼ ਗੁਨਾਹ ਕਰਨ ਲਈ ਨਹੀਂ ਉਕਸਾ ਸੱਕਣਗੇ। ਉਹ ਤੁਹਾਨੂੰ ਉਹੋ ਜਿਹੀਆਂ ਭਿਆਨਕ ਗੱਲਾਂ ਦੀ ਸਿੱਖਿਆ ਨਹੀਂ ਦੇ ਸੱਕਣਗੇ ਜਿਹੜੀਆਂ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਨ ਵੇਲੇ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਤੁਹਾਨੂੰ ਆਪਣੇ ਜਿਹੇ ਘਿਣਾਉਣੇ ਕੰਮ ਕਰਨਾ ਨਾ ਸਿਖਾਉਣ ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ ਅਤੇ ਇਉਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਅਜਿਹਾ ਨਾ ਹੋਵੇ ਕਿ ਉਹ ਤੁਹਾਨੂੰ ਆਪਣੇ ਵਰਗੇ ਘਿਣਾਉਣੇ ਕੰਮ ਕਰਨਾ ਸਿਖਾਉਣ, ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਕਰਨ ਲੱਗੋ।