Deuteronomy 20:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੰਗ ਵਿੱਚ ਜਾਣ ਤੋਂ ਪਹਿਲਾਂ, ਜਾਜਕ ਨੂੰ ਸਿਪਾਹੀਆਂ ਕੋਲ ਜਾਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਜੁੱਧ ਦੇ ਨੇੜੇ ਜਾਓ ਤਾਂ ਜਾਜਕ ਲੋਕਾਂ ਦੇ ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇ ਕਿ ਜਦ ਤੁਸੀਂ ਯੁੱਧ ਕਰਨ ਲਈ ਨੇੜੇ ਜਾਓ, ਤਦ ਜਾਜਕ ਸੈਨਾਂ ਦੇ ਕੋਲ ਜਾ ਕੇ ਉਨ੍ਹਾਂ ਨਾਲ ਗੱਲਾਂ ਕਰੇ,