Deuteronomy 20:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਆਖੇਗਾ, ‘ਇਸਰਾਏਲ ਦੇ ਲੋਕੋ, ਮੇਰੀ ਗੱਲ ਸੁਣੋ! ਅੱਜ ਤੁਸੀਂ ਆਪਣੇ ਦੁਸ਼ਮਣ ਨਾਲ ਲੜਨ ਲਈ ਜਾ ਰਹੇ ਹੋ। ਆਪਣਾ ਹੌਂਸਲਾ ਨਹੀਂ ਹਾਰਨਾ। ਆਤੰਕਿਤ ਨਹੀਂ ਹੋਣਾ! ਆਪਣੇ ਦੁਸ਼ਮਣ ਤੋਂ ਡਰਨਾ ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਨੂੰ ਆਖੇ ਕਿ ਸੁਣੋ ਹੇ ਇਸਰਾਏਲ, ਤੁਸੀਂ ਅੱਜ ਦੇ ਦਿਨ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਢਿੱਲਾ ਨਾ ਪੈ ਜਾਵੇ, ਨਾ ਤੁਸੀਂ ਡਰੋ ਨਾ ਓਦਰੋ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਆਖੇ, “ਹੇ ਇਸਰਾਏਲ ਸੁਣ, ਅੱਜ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ, ਨਾ ਘਬਰਾਓ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ,