Deuteronomy 20:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ ਕਿ ਉਹ ਤੁਹਾਡੇ ਲਈ ਤੁਹਾਡੇ ਵੈਰੀਆਂ ਨਾਲ ਤੁਹਾਨੂੰ ਬਚਾਉਣ ਲਈ ਜੁੱਧ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ।”