Deuteronomy 20:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਅਧਿਕਾਰੀ ਸਿਪਾਹੀਆਂ ਨੂੰ ਆਖਣਗੇ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਨਵਾਂ ਘਰ ਬਣਾਇਆ ਹੋਵੇ ਪਰ ਇਸ ਨੂੰ ਹਾਲੇ ਤੱਕ ਸਮਰਪਿਤ ਨਾ ਕੀਤਾ ਹੋਵੇ? ਉਸ ਬੰਦੇ ਨੂੰ ਘਰ ਵਾਪਸ ਚੱਲੇ ਜਾਣਾ ਚਾਹੀਦਾ। ਜੇਕਰ ਉਹ ਜੰਗ ਵਿੱਚ ਮਾਰਿਆ ਗਿਆ ਫ਼ੇਰ ਹੋ ਸੱਕਦਾ ਕਿ ਕੋਈ ਹੋਰ ਬੰਦਾ ਉਸ ਬੰਦੇ ਦੇ ਘਰ ਨੂੰ ਸਮਰਪਿਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹੁੱਦੇਦਾਰ ਲੋਕਾਂ ਨੂੰ ਬੋਲਣ, ਕਿਹੜਾ ਉਹ ਮਨੁੱਖ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ ਪਰ ਉਸ ਦੀ ਚੱਠ ਨਾ ਕੀਤੀ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ ਮਤੇ ਓਹ ਜੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦੀ ਚੱਠ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪ੍ਰਧਾਨ ਲੋਕਾਂ ਨੂੰ ਆਖਣ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ।