Deuteronomy 20:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਜਦੋਂ ਅਧਿਕਾਰੀ ਫ਼ੌਜ ਨਾਲ ਗੱਲ ਕਰ ਹਟਣ ਤਾਂ ਉਨ੍ਹਾਂ ਨੂੰ ਸਿਪਾਹੀਆਂ ਦੀ ਅਗਵਾਈ ਲਈ ਕਪਤਾਨ ਚੁਨਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਹੁੱਦੇਦਾਰ ਲੋਕਾਂ ਨਾ ਬੋਲ ਚੁੱਕਣ ਤਾਂ ਉਹ ਸੈਨਾ ਲਈ ਲੋਕਾਂ ਉੱਤੇ ਸਰਦਾਰ ਠਹਿਰਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਦ ਅਧਿਕਾਰੀ ਲੋਕਾਂ ਨੂੰ ਇਹ ਗੱਲਾਂ ਆਖ ਚੁੱਕਣ ਤਾਂ ਉਹ ਸੈਨਾਂ ਲਈ ਲੋਕਾਂ ਉੱਤੇ ਸੈਨਾਪਤੀ ਠਹਿਰਾਉਣ।