Deuteronomy 21:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸੱਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸਨੇ ਕਤਲ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਲੋਥ ਉਸ ਜ਼ਮੀਨ ਉੱਤੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਨੂੰ ਦਿੰਦਾ ਹੈ ਖੇਤ ਵਿੱਚ ਪਈ ਲੱਭੇ ਅਤੇ ਏਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,