Deuteronomy 21:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਤੁਸੀਂ ਆਪਣੇ ਦੁਸ਼ਮਣਾ ਦੇ ਵਿਰੁੱਧ ਜੰਗ ਲੜੋ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹੱਥੋਂ ਉਨ੍ਹਾਂ ਨੂੰ ਹਰਾ ਦੇਵੇ। ਤੁਸੀਂ ਆਪਣੇ ਦੁਸ਼ਮਣਾ ਨੂੰ ਗਿਰਫ਼ਤਾਰ ਕਰਕੇ ਲੈ ਆਵੋ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਆਪਣੇ ਵੈਰੀਆਂ ਨਾਲ ਜੁੱਧ ਕਰਨ ਲਈ ਨਿੱਕਲੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਤੁਹਾਡੇ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਧੂਆ ਬਣਾ ਕੇ ਲੈ ਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ,