Deuteronomy 21:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤੁਹਾਨੂੰ ਉਸ ਨੂੰ ਆਪਣੇ ਘਰ ਲੈ ਆਉਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਾ ਸਿਰ ਮੁੰਨ ਦਿਉ ਅਤੇ ਉਸ ਦੇ ਨੌਂਹ ਕੱਟ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ ਅਤੇ ਆਪਣੇ ਨੌਂਹ ਲੁਹਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ,