Deuteronomy 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵੱਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸੱਕਦਾ ਹੈ ਪਹਿਲਾਂ ਪੁੱਤਰ ਉਸ ਪਤਨੀ ਦਾ ਹੋਵੇ ਜਿਸ ਨੂੰ ਉਹ ਪਿਆਰ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਿਸੇ ਮਨੁੱਖ ਕੋਲ ਦੋ ਤੀਵੀਆਂ ਹੋਣ ਇੱਕ ਪਿਆਰੀ ਅਤੇ ਦੂਜੀ ਘਿਣਾਉਣੀ ਅਤੇ ਪਿਆਰੀ ਅਰ ਘਿਣਾਉਣੀ ਦੋਵੇਂ ਪੁੱਤ੍ਰ ਜਨਣ ਅਤੇ ਜੇਠਾ ਘਿਣਾਉਣੀ ਦਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,