Deuteronomy 21:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸ ਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸੱਕਦਾ ਜਿਹੜੀਆਂ ਉਸਦੀ ਦੂਸਰੀ ਪਤਨੀ ਦੇ ਪਲੋਠੇ ਪੁੱਤਰ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਪਿਆਰ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਉਂ ਹੋਵੇ ਕੇ ਜਿਸ ਵੇਲੇ ਉਹ ਆਪਣੇ ਪੁੱਤ੍ਰਾਂ ਨੂੰ ਆਪਣੀ ਸਾਰੀ ਮਿਲਖ ਵੰਡੇ ਤਾਂ ਪਿਆਰੀ ਦੇ ਪੁੱਤ੍ਰ ਨੂੰ ਜੇਠੇ ਦਾ ਹੱਕ ਘਿਣਾਉਣੀ ਦੇ ਪੁੱਤ੍ਰ ਤੋਂ ਅੱਗੇ ਜਿਹੜਾ ਸੱਚ ਮੁਚ ਜੇਠਾ ਹੈ ਨਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।