Deuteronomy 21:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਿਸੇ ਮਨੁੱਖ ਦੇ ਕੋਲ ਕੱਬਾ ਅਤੇ ਆਕੀ ਪੁੱਤ੍ਰ ਹੋਵੇ ਜਿਹੜਾ ਆਪਣੇ ਪਿਤਾ ਅਤੇ ਆਪਣੀ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਅਤੇ ਉਨ੍ਹਾਂ ਦੀ ਨਾ ਸੁਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,