Deuteronomy 21:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ ਭਈ ਏਹ ਸਾਡਾ ਪੁੱਤ੍ਰ ਕੱਬਾ ਅਤੇ ਆਕੀ ਹੈ ਅਤੇ ਸਾਡੇ ਕਹੇ ਕਾਰ ਨਹੀਂ। ਓਹ ਪੇਟੂ ਅਤੇ ਸ਼ਰਾਬੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”