Deuteronomy 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵੱਗਦੇ ਪਾਣੀ ਦੀ ਵਾਦੀ ਵਿੱਚ ਜਿਹੜੀ ਨਾ ਵਾਹੀ ਨਾ ਬੀਜੀ ਗਈ ਹੋਵੇ ਲੈ ਜਾਣ ਅਤੇ ਉਸ ਵੱਛੀ ਦੀ ਧੌਂਣ ਉਸ ਵਾਦੀ ਵਿੱਚ ਭੰਨ ਸੁੱਟਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।