Deuteronomy 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਉਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਪਾਸਨਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ ਲਈ ਚੁਣ ਲਿਆ ਹੈ ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰ ਝਗੜਾ ਅਤੇ ਹਰ ਚੋਟ ਦਾ ਫੈਂਸਲਾ ਕੀਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ।