Deuteronomy 21:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਤਰ ਦੇ ਕੇ ਆਖਣ, ਸਾਡੀ ਹੱਥੀਂ ਇਹ ਲਹੂ ਨਹੀਂ ਵਹਾਇਆ, ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਣ, “ਸਾਡੇ ਹੱਥੀਂ ਇਹ ਲਹੂ ਨਹੀਂ ਵਹਾਇਆ ਗਿਆ ਅਤੇ ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ ਹੈ।