Deuteronomy 21:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਨੂੰ ਮਾਫ਼ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣੀ ਪਰਜਾ ਇਸਰਾਏਲ ਨੂੰ ਮਾਫੀ ਦੇਹ ਜਿਹ ਨੂੰ ਤੈਂ ਛੁਡਾਇਆ ਹੈ ਅਤੇ ਬੇਦੋਸ਼ੇ ਦਾ ਖੂਨ ਆਪਣੀ ਪਰਜਾ ਇਸਰਾਏਲੀ ਵਿੱਚ ਰਹਿਣ ਨਾ ਦੇਵੀਂ ਤਾਂ ਉਹ ਖੂਨ ਉਨ੍ਹਾਂ ਨੂੰ ਮਾਫ ਕੀਤਾ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ।” ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ।