Deuteronomy 21:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਵਿੱਚੋਂ ਕੱਢ ਸਕੋਗੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦੇ ਕੰਮ ਕਰੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ।