Deuteronomy 22:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਬਲਦ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸ ਨੂੰ ਉਸ ਦੇ ਮਾਲਕ ਕੋਲ ਜ਼ਰੂਰ ਲੈ ਕੇ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਭਰਾ ਦਾ ਬਲਦ ਅਥਵਾ ਲੇਲਾ ਗੁਆਚਿਆ ਹੋਇਆ ਵੇਖ ਕੇ ਆਪਣੀ ਅੱਖ ਉਨ੍ਹਾਂ ਤੋਂ ਨਾ ਚੁਰਾ। ਤੂੰ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਭਰਾ ਦੇ ਗਾਂ-ਬਲ਼ਦ ਜਾਂ ਭੇਡ ਬੱਕਰੀ ਨੂੰ ਗੁਆਚਿਆ ਹੋਇਆ ਵੇਖ ਕੇ ਉਸ ਨੂੰ ਅਣਦੇਖਿਆ ਨਾ ਕਰੀਂ, ਤੂੰ ਜ਼ਰੂਰ ਹੀ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ।