Deuteronomy 22:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਲਿਨਨ ਅਤੇ ਉੱਨ ਤੋਂ ਇਕੱਠੇ ਬਣੇ ਕੱਪੜੇ ਨਹੀਂ ਪਹਿਨਣੇ ਚਾਹੀਦੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਲੀੜਾ ਨਾ ਪਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਕੱਪੜਾ ਨਾ ਪਾਵੀਂ।