Deuteronomy 22:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸੱਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸੱਕਦਾ ਹੈ ਹੋ ਸੱਕਦਾ ਹੈ ਫ਼ੇਰ ਉਹ ਇਹ ਨਿਆਂ ਕਰੇ ਕਿ ਉਹ ਉਸ ਨੂੰ ਪਸੰਦ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਮਨੁੱਖ ਕਿਸੇ ਤੀਵੀਂ ਨੂੰ ਲੈ ਕੇ ਉਸ ਦੇ ਕੋਲ ਜਾਵੇ ਪਰ ਫੇਰ ਉਸ ਤੋਂ ਘਿਣ ਕਰਨ ਲੱਗ ਪਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮਨੁੱਖ ਕਿਸੇ ਇਸਤਰੀ ਨਾਲ ਵਿਆਹ ਕਰੇ ਅਤੇ ਉਸ ਦੇ ਕੋਲ ਜਾਵੇ ਅਤੇ ਫੇਰ ਉਸ ਤੋਂ ਨਫ਼ਰਤ ਕਰਨ ਲੱਗੇ,