Deuteronomy 22:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਉਹ ਝੂਠ ਬੋਲੇ ਅਤੇ ਆਖੇ, ‘ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ।’ ਉਸ ਦੇ ਵਿਰੁੱਧ ਇਹ ਆਖਣ ਨਾਲ ਹੋ ਸੱਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਉੱਤੇ ਬੇਸ਼ਰਮੀ ਦੀਆਂ ਗੱਲਾਂ ਲਾਵੇ ਅਤੇ ਏਹ ਆਖ ਕੇ ਉਸ ਨੂੰ ਬਦਨਾਮ ਕਰੇ ਕਿ ਮੈਂ ਏਸ ਤੀਵੀਂ ਨੂੰ ਲਿਆ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, “ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,”