Deuteronomy 22:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸ ਨੂੰ ਨਹੀਂ ਚਾਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਛੋਕਰੀ ਦਾ ਪਿਉ ਬਜ਼ੁਗਰਾਂ ਨੂੰ ਆਖੇ, ਮੈਂ ਆਪਣੀ ਧੀ ਏਸ ਮਨੁੱਖ ਨਾਲ ਵਿਆਹ ਦਿੱਤੀ ਹੈ ਪਰ ਉਹ ਉਸ ਤੋਂ ਘਿਣ ਕਰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਕੁੜੀ ਦਾ ਪਿਤਾ ਬਜ਼ੁਰਗਾਂ ਨੂੰ ਆਖੇ, “ਮੈਂ ਆਪਣੀ ਧੀ ਦਾ ਵਿਆਹ ਇਸ ਮਨੁੱਖ ਨਾਲ ਕਰ ਦਿੱਤਾ ਪਰ ਉਹ ਉਸ ਤੋਂ ਨਫ਼ਰਤ ਕਰਦਾ ਹੈ,