Deuteronomy 22:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸ ਨੇ ਆਖਿਆ ਸੀ, “ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।” ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।’ ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਉਹ ਨੇ ਉਸ ਉੱਤੇ ਏਹ ਆਖ ਕੇ ਬੇਸ਼ਰਮੀ ਦੀਆਂ ਊਜਾਂ ਲਾਈਆਂ ਹਨ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ ਪਰ ਇਹ ਮੇਰੇ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ ਤਾਂ ਉਹ ਲੀੜਾ ਸ਼ਹਿਰ ਵਿੱਚ ਬਜ਼ੁਰਗਾਂ ਅੱਗੇ ਵਿਖਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ, ਪਰ ਇਹ ਮੇਰੀ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ।” ਤਦ ਉਸ ਦੇ ਮਾਤਾ-ਪਿਤਾ ਉਸ ਬਸਤਰ ਨੂੰ ਸ਼ਹਿਰ ਦੇ ਬਜ਼ੁਰਗਾਂ ਦੇ ਅੱਗੇ ਵਿਛਾ ਦੇਣ।