Deuteronomy 22:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਆਦਮੀ ਨੂੰ ਫ਼ੜ ਲੈਣ ਅਤੇ ਉਸ ਨੂੰ ਸਜ਼ਾ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਲੈ ਕੇ ਉਸ ਨੂੰ ਝਿੜਕਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਫੜ੍ਹ ਕੇ ਉਸ ਨੂੰ ਝਿੜਕਣ,