Deuteronomy 22:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸ ਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਬਲਦ ਜਾਂ ਭੇਡ ਨੂੰ ਆਪਣੇ ਘਰ ਰੱਖ ਸੱਕਦੇ ਹੋ ਅਤੇ ਤੁਸੀਂ ਉਸ ਨੂੰ ਓਨਾ ਚਿਰ ਤੱਕ ਰੱਖ ਸੱਕਦੇ ਹੋ ਜਦੋਂ ਤੱਕ ਕਿ ਉਸ ਦਾ ਮਾਲਕ ਉਸ ਨੂੰ ਲੱਭਦਾ ਹੋਇਆ ਆ ਨਹੀਂ ਜਾਂਦਾ। ਫ਼ੇਰ ਤੁਹਾਨੂੰ ਉਸ ਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਵੇ ਅਥਵਾ ਤੂੰ ਉਸ ਨੂੰ ਜਾਣਦਾ ਨਾ ਹੋਵੇ ਤਾਂ ਤੂੰ ਉਹ ਨੂੰ ਆਪਣੇ ਘਰ ਲੈ ਜਾਹ ਅਤੇ ਉਹ ਤੇਰੇ ਕੋਲ ਰਹੇ ਜਦ ਤੀਕ ਤੇਰਾ ਭਰਾ ਉਹ ਨੂੰ ਨਾ ਭਾਲੇ, ਫੇਰ ਤੂੰ ਉਸ ਨੂੰ ਮੋੜ ਦੇਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਏ ਜਾਂ ਤੂੰ ਉਸ ਨੂੰ ਜਾਣਦਾ ਨਾ ਹੋਵੇਂ, ਤਾਂ ਤੂੰ ਉਸ ਪਸ਼ੂ ਨੂੰ ਆਪਣੇ ਘਰ ਲੈ ਜਾਵੀਂ, ਅਤੇ ਜਦ ਤੱਕ ਤੇਰਾ ਭਰਾ ਉਸ ਨੂੰ ਨਾ ਲੱਭੇ, ਉਹ ਤੇਰੇ ਕੋਲ ਰਹੇ, ਫੇਰ ਤੂੰ ਉਸ ਨੂੰ ਮੋੜ ਦੇਵੀਂ।