Deuteronomy 22:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਹੋ ਸੱਕਦਾ ਹੈ ਕਿ ਪਤੀ ਨੇ ਜਿਹੜੀਆਂ ਗੱਲਾਂ ਆਪਣੀ ਪਤਨੀ ਬਾਰੇ ਆਖੀਆਂ ਹੋਣ ਉਹ ਸੱਚ ਹੋਣ। ਪਤਨੀ ਦੇ ਮਾਪਿਆਂ ਕੋਲ ਅਜਿਹਾ ਸਬੂਤ ਨਾ ਹੋਵੇ ਕਿ ਉਹ ਕੁਆਰੀ ਸੀ। ਜੇ ਅਜਿਹਾ ਵਾਪਰੇ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਇਹ ਗੱਲ ਸੱਚੀ ਹੋਵੇ ਅਤੇ ਕੁਆਰਪੁਣੇ ਦੇ ਨਿਸ਼ਾਨ ਛੋਕਰੀ ਵਿੱਚ ਨਾ ਪਾਏ ਗਏ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਇਹ ਗੱਲ ਸੱਚੀ ਹੋਵੇ ਅਤੇ ਉਸ ਕੁੜੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਾ ਪਾਏ ਗਏ ਹੋਣ,