Deuteronomy 22:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੂੰ ਕੁੜੀ ਦੇ ਪਿਤਾ ਨੂੰ ਵੀਹ ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਉਹ ਉਸਦੀ ਪਤਨੀ ਬਣ ਜਾਵੇਗੀ। ਕਿਉਂਕਿ ਉਸ ਨੇ ਉਸ ਦਾ ਨਿਰਾਦਰ ਕੀਤਾ, ਉਹ ਉਸ ਨੂੰ ਆਪਣੀ ਸਾਰੀ ਉਮਰ ਤਲਾਕ ਨਹੀਂ ਦੇ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਮਨੁੱਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ ਉਸ ਛੋਕਰੀ ਦੇ ਪਿਉ ਨੂੰ ਚਾਂਦੀ ਦੇ ਪੰਜਾਹ ਰੁਪਏ ਦੇਵੇ, ਫੇਰ ਉਹ ਉਹ ਦੀ ਤੀਵੀਂ ਹੋਵੇਗੀ ਏਸ ਲਈ ਕਿ ਉਹ ਨੇ ਉਸ ਦੀ ਬੇਪਤੀ ਕੀਤੀ ਉਹ ਉਸ ਨੂੰ ਆਪਣੇ ਜੀਵਨ ਭਰ ਛੱਡ ਨਹੀਂ ਸੱਕੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।