Deuteronomy 22:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੋਤੇ, ਜਾਂ ਉਸ ਦੇ ਕੱਪੜੇ ਜਾਂ ਉਸਦੀ ਕੋਈ ਗੁੰਮ ਹੋਈ ਚੀਜ਼ ਨੂੰ ਲੱਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਤੂੰ ਉਸ ਦੇ ਗਧੇ ਨਾਲ ਕਰ ਅਤੇ ਇਉਂ ਉਸ ਦੇ ਲੀੜੇ ਨਾਲ ਕਰ ਸਗੋਂ ਇਉਂ ਆਪਣੇ ਭਰਾ ਦੀ ਹਰ ਗੁਆਚੀ ਹੋਈ ਚੀਜ਼ ਨਾਲ ਕਰ ਜਿਹੜੀ ਉਸ ਤੋਂ ਗੁਆਚੀ ਅਤੇ ਤੈਨੂੰ ਲੱਭੀ ਹੋਵੇ। ਤੂੰ ਆਪਣੀ ਅੱਖ ਉਸ ਤੋਂ ਨਹੀਂ ਚੁਰਾ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਦੇ ਗਧੇ ਨਾਲ, ਬਸਤਰਾਂ ਨਾਲ ਸਗੋਂ ਆਪਣੇ ਭਰਾ ਦੀ ਹਰੇਕ ਗੁਆਚੀ ਹੋਈ ਚੀਜ਼ ਨਾਲ ਇਸੇ ਤਰ੍ਹਾਂ ਹੀ ਕਰੀਂ, ਜਿਹੜੀ ਉਸ ਤੋਂ ਗੁਆਚੀ ਹੋਵੇ ਅਤੇ ਤੈਨੂੰ ਲੱਭੀ ਹੋਵੇ। ਤੂੰ ਉਸ ਨੂੰ ਅਣਦੇਖਿਆ ਨਾ ਕਰੀਂ।