Deuteronomy 22:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਤੁਹਾਡੇ ਗੁਆਂਢੀ ਦਾ ਖੋਤਾ ਜਾਂ ਬਲਦ ਸੜਕ ਉੱਤੇ ਡਿੱਗ ਪਵੇ, ਤੁਹਾਨੂੰ ਇਸ ਨੂੰ ਅਣਡਿੱਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਇਸ ਨੂੰ ਉੱਠਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਭਰਾ ਦਾ ਗਧਾ ਅਥਵਾ ਬਲਦ ਰਾਹ ਵਿੱਚ ਡਿਗਿਆ ਹੋਇਆ ਵੇਖ ਕੇ ਆਪਣੀ ਅੱਖ ਉਨ੍ਹਾਂ ਤੋਂ ਨਾ ਚੁਰਾ। ਤੂੰ ਜ਼ਰੂਰ ਉਹ ਦੇ ਨਾਲ ਹੋ ਕੇ ਉਹ ਨੂੰ ਚੁੱਕ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਭਰਾ ਦੇ ਗਧੇ ਜਾਂ ਬਲ਼ਦ ਨੂੰ ਰਾਹ ਵਿੱਚ ਡਿੱਗਿਆ ਹੋਇਆ ਦੇਖ ਕੇ ਅਣਦੇਖਿਆ ਨਾ ਕਰੀਂ। ਤੂੰ ਜ਼ਰੂਰ ਹੀ ਉਸ ਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀਂ।