Deuteronomy 22:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਇਹ ਗੱਲ ਬੜੀ ਘਿਰਣਾਯੋਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਨਾਨੀ ਉੱਤੇ ਮਰਦ ਦਾ ਭੇਸ ਨਾ ਹੋਵੇ ਨਾ ਮਰਦ ਜ਼ਨਾਨੀ ਦਾ ਬਸਤ੍ਰ ਪਾਵੇ ਕਿਉਂ ਜੋ ਹਰ ਇੱਕ ਜਿਹੜਾ ਏਹ ਕੰਮ ਕਰੇ ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।